← ਪਿਛੇ ਪਰਤੋ
ਦਿੱਲੀ ਜਲ ਬੋਰਡ ਘੁਟਾਲਾ: ਈ ਡੀ ਅੱਗੇ ਕੇਜਰੀਵਾਲ ਦੀ ਪੇਸ਼ੀ ਅੱਜ 18 ਮਾਰਚ ਨੂੰ ਨਵੀਂ ਦਿੱਲੀ, 18 ਮਾਰਚ, 2024: ਦਿੱਲੀ ਜਲ ਬੋਰਡ ਘੁਟਾਲੇ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਅੱਜ 18 ਮਾਰਚ ਨੂੰ ਸਵੇਰੇ 11.00 ਵਜੇ ਤਲਬ ਕੀਤਾ ਹੈ। ਦਿੱਲੀ ਦੀ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਈ ਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਨਾਲ-ਨਾਲ ਦਿੱਲੀ ਜਲ ਬੋਰਡ ਘੁਟਾਲੇ ਦੇ ਮਾਮਲੇ ਵਿਚ ਕੇਜਰੀਵਾਲ ਨੂੰ ਦੋ ਸੰਮਨ ਭੇਜੇ ਹਨ।
Total Responses : 942