← ਪਿਛੇ ਪਰਤੋ
ਕੇ ਕਵਿਤਾ, ਕੇਜਰੀਵਾਲ ਤੇ ਸਿਸੋਦੀਆ ਨੂੰ ਲੈ ਕੇ ਈ ਡੀ ਦਾ ਵੱਡਾ ਦਾਅਵਾ, ਪੜ੍ਹੋ ਵੇਰਵਾ ਨਵੀਂ ਦਿੱਲੀ, 18 ਮਾਰਚ, 2024: ਬੀ ਆਰ ਐਸ ਦੀ ਆਗੂ ਕੇ ਕਵਿਤਾ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ (ਆਪ) ਦੇ ਹੋਰ ਆਗੂਆਂ ਨਾਲ ਰਲ ਕੇ ਸਾਜ਼ਿਸ਼ ਰਚੀ ਤਾਂ ਜੋ ਦਿੱਲੀ ਆਬਕਾਰੀ ਨੀਤੀ ਵਿਚ ਲਾਹਾ ਪਹੁੰਚਾਉਣ ਦੀ ਵਿਵਸਥਾ ਸ਼ਾਮਲ ਕੀਤੀ ਜਾ ਸਕੇ ਤੇ ਉਹਨਾਂ ਨੇ ਇਹਨਾਂ ਲਾਹਿਆਂ ਬਦਲੇ 100 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ। ਇਹ ਦਾਅਵਾ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਕੀਤਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 942