← ਪਿਛੇ ਪਰਤੋ
ਪੰਜਾਬ ’ਚ ਅਫੀਮ ਦੀ ਖੇਤੀ ਦਾ ਸਕੈਂਡਲ ਬੇਨਕਾਬ, 14.47 ਕਿਲੋ ਅਫੀਮ ਸਮੇਤ ਇਕ ਗ੍ਰਿਫਤਾਰ ਫਾਜ਼ਿਲਕਾ, 19 ਅਗਸਤ, 2024: ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਨੇ ਫਾਜ਼ਿਲਕਾ ਜ਼ਿਲ੍ਹੇ ਵਿਚ ਅਫੀਮ ਦੀ ਖੇਤੀ ਕਰਨ ਦੇ ਸਕੈਂਡਲ ਦਾ ਪਰਦਾਫਾਸ਼ ਕੀਤਾ ਹੈ ਤੇ ਇਸ ਮਾਮਲੇ ਵਿਚ ਇਕ ਵਿਅਕਤੀ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਕੋਲੋਂ 14.47 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 942