ਲੋਕ ਸਭਾ ਚੋਣਾਂ: ਕਾਂਗਰਸ ਨੇ ਛੇਵੀਂ ਲਿਸਟ ਕੀਤੀ ਜਾਰੀ
ਨਵੀਂ ਦਿੱਲੀ, 25 ਮਾਰਚ, 2024: ਕਾਂਗਰਸ ਪ੍ਰਧਾਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ‘ਕੇਂਦਰੀ ਚੋਣ ਕਮੇਟੀ’ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ, 2024 ਲਈ ਕਾਂਗਰਸ ਉਮੀਦਵਾਰਾਂ ਦੇ 5 ਨਾਵਾਂ ਦੀ ਛੇਵੀਂ ਸੂਚੀ ਦਾ ਐਲਾਨ ਕੀਤਾ ਗਿਆ ਹੈ।
https://drive.google.com/file/d/14qUXq6FdS0qsnURxjmNJyo9WWZwk7v4-/view?usp=sharing