← ਪਿਛੇ ਪਰਤੋ
ਪੁਣਛ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ ਜੰਮੂ, 27 ਮਾਰਚ, 2024: ਜੰਮੂ-ਕਸ਼ਮੀਰ ਦੇ ਪੁਣਛ ਵਿਚ ਗੁਰਦੁਆਰਾ ਬੈਠਕ ਮਹੰਤ ਸਿੰਘ ਦੇ ਬਾਹਰ ਵੱਡਾ ਬੰਬ ਧਮਾਕਾ ਹੋਣ ਦੀ ਖਬਰ ਹੈ। ਧਮਾਕੇ ਵਿਚ ਕਿਸੇ ਵੀ ਤਰੀਕੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਹੈ।
Total Responses : 945