← ਪਿਛੇ ਪਰਤੋ
ਇਕ ਐਮ ਪੀ ਤੇ ਐਮ ਐਲ ਏ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਭਗਵੰਤ ਮਾਨ ਦਾ ਆਇਆ ਪ੍ਰਤੀਕਰਮ, ਪੜ੍ਹੋ ਵੇਰਵਾ ਚੰਡੀਗੜ੍ਹ, 27 ਮਾਰਚ, 2023: ਜਲੰਧਰ ਤੋਂ ਆਪ ਐਮ ਪੀ ਸੁਸ਼ੀਲ ਰਿੰਕੂ ਤੇ ਐਮ ਐਲ ਏ ਸ਼ੀਤਲ ਅੰਗੂਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ਼ ਵਿਚ ਟਿੱਪਣੀ ਕੀਤੀ ਹੈ। ਪੜ੍ਹੋ ਟਵੀਟ:
ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..— Bhagwant Mann (@BhagwantMann) March 27, 2024
ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..
Total Responses : 942