← ਪਿਛੇ ਪਰਤੋ
ਮੇਰੇ ਕੋਲ ਪੈਸੇ ਨਹੀਂ ਹਨ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਚੋਣਾਂ ਲੜਨ ਤੋਂ ਕੀਤੀ ਨਾਂਹ ਨਵੀਂ ਦਿੱਲੀ, 28 ਮਾਰਚ, 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਕਹਿੰਦਿਆਂ ਲੋਕ ਸਭਾ ਚੋਣਾਂ ਲੜਨ ਤੋਂ ਨਾਂਹ ਕਰ ਦਿੱਤੀ ਹੈ ਕਿ ਉਹਨਾਂ ਕੋਲ ਚੋਣ ਲੜਨ ਲਈ ਲੋੜੀਂਦੇ ਪੈਸੇ ਨਹੀਂ ਹਨ। ਪਾਰਟੀ ਨੇ ਉਹਨਾਂ ਨੂੰ ਤਾਮਿਲਨਾਡੂ ਜਾਂ ਆਂਧਰਾ ਪ੍ਰਦੇਸ਼ ਵਿਚੋਂ ਕਿਤੋਂ ਵੀ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 942