← ਪਿਛੇ ਪਰਤੋ
Breaking: ਕੇਜਰੀਵਾਲ ਨੂੰ CM ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ, 28 ਮਾਰਚ 2024- ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਸੀਐੱਮ ਨੂੰ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਤੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ, ਕੇਜਰੀਵਾਲ ਨੂੰ ਸੀਐੱਮ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਨੂੰ ਹੀ ਖਾਰਜ ਕਰ ਦਿੱਤਾ ਗਿਆ ਹੈ।
Delhi High Court dismisses Public Interest Litigation (PIL) praying for the removal of Delhi Chief Minister Arvind Kejriwal from holding the post of chief minister of the government of Delhi. The court said there is no scope for judicial interference.(File photo) pic.twitter.com/l4tmXuL7dx— ANI (@ANI) March 28, 2024
Delhi High Court dismisses Public Interest Litigation (PIL) praying for the removal of Delhi Chief Minister Arvind Kejriwal from holding the post of chief minister of the government of Delhi. The court said there is no scope for judicial interference.(File photo) pic.twitter.com/l4tmXuL7dx
Total Responses : 942