Simranjit Singh Mann ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰ ਐਲਾਨੇ, ਚੰਡੀਗੜ੍ਹ , ਹਰਿਆਣਾ ਤੇ ਜੰਮੂ ਤੋਂ ਵੀ ਚੋਣਾਂ ਲੜਨ ਦਾ ਕੀਤਾ ਐਲਾਨ (ਵੀਡੀਓ ਵੀ ਦੇਖੋ)
ਅੰਮ੍ਰਿਤਸਰ, 28 ਮਾਰਚ 2024 - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰ ਐਲਾਨੇ, ਪੰਜਾਬ ਤੋਂ ਬਾਹਰ ਵੀ ਚੋਣਾਂ ਲੜਨ ਦਾ ਕੀਤਾ ਐਲਾਨ
![](http://www.babushahi.com/punjabi/upload/cke/1711624740_WhatsApp Image 2024-03-28 at 4.42.02 PM.jpeg)
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/25051877627794037