← ਪਿਛੇ ਪਰਤੋ
ਗੈਂਗਸਟਰ ਮੁਖ਼ਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਨੇ ਲਾਏ ਜ਼ਹਿਰ ਦੇਣ ਦੇ ਦੋਸ਼ ਬਾਂਦਾ, 29 ਮਾਰਚ, 2024: ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਪਰ ਉਸਦੇ ਪੁੱਤਰ ਉਮਰ ਅੰਸਾਰੀ ਨੇ ਦਾਅਵਾ ਕੀਤਾ ਹੈ ਕਿ ਉਸਦੇ ਪਿਤਾ ਨੂੰ ਖਾਣੇ ਵਿਚ ਜ਼ਹਿਰ ਦਿੱਤਾ ਗਿਆ ਤੇ ਕਿਹਾ ਕਿ ਉਹ ਨਿਆਂਪਾਲਿਕਾ ਵਿਚ ਕੇਸ ਦਾਇਰ ਕਰਨਗੇ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 946