← ਪਿਛੇ ਪਰਤੋ
ਜੰਮੂ-ਕਸ਼ਮੀਰ ਦੇ ਰਾਮਬਨ ’ਚ ਡੂੰਘੀ ਖੱਡ ਵਿਚ ਡਿੱਗੀ ਕੈਬ, 10 ਲੋਕਾਂ ਦੀ ਮੌਤ ਸ੍ਰੀਨਗਰ, 29 ਮਾਰਚ, 2024: ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਇਕ ਟੈਵੇਰਾ ਕੈਬ ਡੂੰਘੀ ਖੱਡ ਵਿਚ ਜਾ ਡਿੱਗੀ ਜਿਸ ਨਾਲ ਉਸ ਵਿਚ ਸਵਾਰ 10 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ 300 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਟੈਵੇਰਾ ਓਵਰਲੋਡਡ ਵੀ ਸੀ ਤੇ ਤੇਜ਼ ਰਫਤਾਰ ਵੀ ਸੀ।
Total Responses : 942