Sunita Kejriwal ਨੇ Whatsapp ਨੰਬਰ ਕਿਉਂ ਕੀਤਾ ਜਾਰੀ? ਵੇਖੋ ਵੀਡੀਓ
ਨਵੀਂ ਦਿੱਲੀ, 29 ਮਾਰਚ 2024- ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਫਿਰ ਮੀਡੀਆ ਨਾਲ ਮੁਲਾਕਾਤ ਕਰ ਰਹੀ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਨਵੀਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ 8297324624 ਜਾਰੀ ਕੀਤਾ ਹੈ, ਜਿਸ ਰਾਹੀਂ ਲੋਕ ਆਪਣੇ ਸੰਦੇਸ਼ ਭੇਜ ਸਕਦੇ ਹਨ। ਵੇਖੋ ਵੀਡੀਓ- https://fb.watch/r67tQ7_d7A/
ਸੁਨੀਤਾ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਭਰਤੀ ਅਰਵਿੰਦ ਕੇਜਰੀਵਾਲ ਦੇ ਰੋਮ-ਰੋਮ ਵਿਚ ਮੌਜੂਦ ਹੈ। ਮੈਨੂੰ ਯਕੀਨ ਹੈ ਕਿ ਤੁਸੀਂ ਇਸ ਲੜਾਈ ਵਿੱਚ ਉਸਦਾ ਸਾਥ ਦੇਵੋਗੇ। ਅੱਜ ਤੋਂ ਅਸੀਂ ਇੱਕ ਆਸ਼ੀਰਵਾਦ ਸ਼ੁਰੂ ਕਰ ਰਹੇ ਹਾਂ, ਜਿਸਦਾ ਨਾਮ ਹੈ - "ਕੇਜਰੀਵਾਲ ਨੂੰ ਆਸ਼ੀਰਵਾਦ" ਹੋਵੇਗਾ।