ਡਾ. ਧਰਮਵੀਰ ਗਾਂਧੀ ਕਾਂਗਰਸ 'ਚ ਹੋਣਗੇ ਸ਼ਾਮਿਲ
ਚੰਡੀਗੜ੍ਹ, 31 ਮਾਰਚ 2024 - ਸਾਬਕਾ ਐਮ ਪੀ ਡਾ. ਧਰਮਵੀਰ ਗਾਂਧੀ ਕਾਂਗਰਸ 'ਚ ਸ਼ਾਮਿਲ ਹੋਣਗੇ। ਉਹ ਕੱਲ੍ਹ 1 ਅਪ੍ਰੈਲ ਨੂੰ ਕਾਂਗਰਸ 'ਚ ਸ਼ਾਮਿਲ ਹੋਣਗੇ। ਚਰਚਾ ਹੈ ਕਿ ਉਹ ਕਾਂਗਰਸ ਦੇ ਪਟਿਆਲਾ ਤੋਂ ਉਮੀਦਵਾਰ ਹੋ ਸਕਦੇ ਹਨ।