← ਪਿਛੇ ਪਰਤੋ
ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਪਲੇਠੀ ਮੀਟਿੰਗ ਅੱਜ 1 ਅਪ੍ਰੈਲ ਨੂੰ ਨਵੀਂ ਦਿੱਲੀ, 1 ਅਪ੍ਰੈਲ, 2024: ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਭਾਜਪਾ ਦੇ ਮੁੱਖ ਦਫਤਰ ਵਿਖੇ ਸਵੇਰੇ 11.00 ਵਜੇ ਹੋਵੇਗੀ। 27 ਮੈਂਬਰੀ ਕਮੇਟੀ ਦੇ ਮੁਖੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਹੋਵੇਗੀ।
Total Responses : 948