← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਨੂੰ ਫਿਰ ਅਦਾਲਤ ਵਿਚ ਪੇਸ਼ ਕਰੇਗੀ ਈ ਡੀ ਨਵੀਂ ਦਿੱਲੀ, 1 ਅਪ੍ਰੈਲ, 2024: ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਫਿਰ ਤੋਂ ਰਾਊਜ਼ ਅਵੈਨਿਊ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ਕਿਉਂਕਿ ਉਹਨਾਂ ਦਾ ਅੱਜ ਤੱਕ ਦਾ ਈ ਡੀ ਰਿਮਾਂਡ ਖਤਮ ਹੋ ਗਿਆ ਹੈ। ਸੰਭਾਵਨਾ ਹੈ ਕਿ ਈ ਡੀ ਫਿਰ ਤੋਂ ਉਹਨਾਂ ਦੇ ਰਿਮਾਂਡ ਦੀ ਮੰਗ ਕਰੇ। ਸਾਰੇ ਘਟਨਾਕ੍ਰਮ ’ਤੇ ਲੋਕਾਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।
Total Responses : 948