← ਪਿਛੇ ਪਰਤੋ
Breaking: ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਜੇਲ੍ਹ ਭੇਜਿਆ ਨਵੀਂ ਦਿੱਲੀ, 1 ਅਪ੍ਰੈਲ 2024- ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਦੇ ਵਲੋਂ ਅੱਜ 15 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ।
Total Responses : 948