← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਜੇਲ੍ਹ ਭੇਜਿਆ ਨਵੀਂ ਦਿੱਲੀ, 1 ਅਪ੍ਰੈਲ, 2024: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਅਦਾਲਤ ਨੇ 15 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ ਹੈ। ਈ ਡੀ ਨੇ ਅੱਜ ਰਿਮਾਂਡ ਖਤਮ ਹੋਣ ’ਤੇ ਕੇਜਰੀਵਾਲ ਨੂੰ ਰਾਊਜ਼ ਅਵੈਨਿਊ ਕੋਰਟ ਵਿਚ ਪੇਸ਼ ਕੀਤਾ ਸੀ ਜਿਸਨੇ ਉਹਨਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ।
Total Responses : 948