← ਪਿਛੇ ਪਰਤੋ
ਅੱਜ ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ ਵਿੱਚ ਟੈਕਸ ਪ੍ਰਣਾਲੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਨਵੀਂ ਦਿੱਲੀ, 1 ਅਪ੍ਰੈਲ 2024 : ਵਿੱਤ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅੱਜ ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ ਵਿੱਚ ਟੈਕਸ ਪ੍ਰਣਾਲੀ ਵਿੱਚ ਕੋਈ ਨਵਾਂ ਬਦਲਾਅ ਨਹੀਂ ਕੀਤਾ ਜਾ ਰਿਹਾ ਹੈ। ਮੰਤਰਾਲੇ ਨੇ ਨਵੀਂ ਟੈਕਸ ਪ੍ਰਣਾਲੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਦਿੱਤੀ ਜਾ ਰਹੀ ਜਾਣਕਾਰੀ ਨੂੰ ਗੁੰਮਰਾਹਕੁੰਨ ਦੱਸਦਿਆਂ ਰੱਦ ਕੀਤਾ ਹੈ।
वित्त मंत्रालय ने स्पष्ट किया कि आज से शुरू होने वाले वित्त वर्ष में कर प्रणाली में कोई नया बदलाव नहीं किया जा रहा है। मंत्रालय ने सोशल मीडिया पर नई कर व्यवस्था के संबंध में दी जा रही सूचनाओं को भ्रामक बताते हुए इनका खंडन किया है। @FinMinIndia pic.twitter.com/OrgvuWu3rW— आकाशवाणी समाचार (@AIRNewsHindi) April 1, 2024
वित्त मंत्रालय ने स्पष्ट किया कि आज से शुरू होने वाले वित्त वर्ष में कर प्रणाली में कोई नया बदलाव नहीं किया जा रहा है। मंत्रालय ने सोशल मीडिया पर नई कर व्यवस्था के संबंध में दी जा रही सूचनाओं को भ्रामक बताते हुए इनका खंडन किया है। @FinMinIndia pic.twitter.com/OrgvuWu3rW
Total Responses : 197