← ਪਿਛੇ ਪਰਤੋ
ਬੇਅਦਬੀ ਕੇਸ ਦੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 2 ਅਪ੍ਰੈਲ 2024 : ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਜ਼ਮਾਨਤ ਮਿਲ ਗਈ ਹੈ। ਦਸ ਦਈਏ ਕਿ ਉਹ ਐਫ਼ਆਈਆਰ ਨੰਬਰ 69 ਮਹਿਤ ਨਾਮਜ਼ਦ ਹੈ ਅਤੇ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।
Total Responses : 948