← ਪਿਛੇ ਪਰਤੋ
ਸੁਪਰੀਮ ਕੋਰਟ ਨੇ AAP ਸਾਂਸਦ ਸੰਜੇ ਸਿੰਘ ਨੂੰ ਦਿੱਤੀ ਜ਼ਮਾਨਤ ਨਵੀਂ ਦਿੱਲੀ, 2 ਅਪ੍ਰੈਲ 2024 : ਅੱਜ ਆਪ ਦੇ ਸਾਂਸਦ ਮੈਂਬਰ ਸੰਜੇ ਸਿੰਘ ਦੀ ਕੋਰਟ ਵਿਚ ਪੇਸ਼ੀ ਸੀ ਅਤੇ ਇਸ ਦੌਰਾਨ ਸੰਜੇ ਸਿੰਘ ਨੇ ਜ਼ਮਾਨਤ ਦੀ ਅਰਜ਼ੀ ਲਾਈ ਹੋਈ ਸੀ। ਇਸ ਵਾਰ ਈਡੀ ਨੇ ਉਨ੍ਹਾਂ ਦੀ ਜ਼ਮਾਲਤ ਦਾ ਵਿਰੋਧ ਨਹੀਂ ਕੀਤਾ ਜਿਸ ਕਾਰਨ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
Total Responses : 415