← ਪਿਛੇ ਪਰਤੋ
ਕੈਨੇਡਾ: ਸਰੀ ਵਿਚ ਵੀ ਹੋਇਆ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਸਰੀ, 9 ਅਪ੍ਰੈਲ, 2024: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਗਿਆ।ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕਿਹਾ ਕਿ ਇਕ ਇਮਾਨਦਾਰ ਮੁੱਖ ਮੰਤਰੀ ਦੀ ਗ੍ਰਿਫਤਾਰੀ ਪ੍ਰਧਾਨ ਮੰਤਰੀ ਦੇ ਇਸ਼ਾਰੇ ’ਤੇ ਇਸ ਕਰਕੇ ਕੀਤੀ ਗਈ ਹੈ ਤਾਂ ਕਿ ਭਾਜਪਾ ਵੱਲੋਂ ਇਲੈਕਟੋਰਲ ਬਾਂਡ ਵਿੱਚ ਕਿਤੇ ਗਏ ਭ੍ਰਿਸ਼ਟਾਚਾਰ ’ਤੇ ਪਰਦਾ ਪਾਇਆ ਜਾ ਸਕੇ। ਸਮੂਹ ਵਲੰਟੀਅਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨਾਲ ਡੱਟ ਕੇ ਖੜੇ ਹਨ।
Total Responses : 948