← ਪਿਛੇ ਪਰਤੋ
AAP ਦਾ ਵਫ਼ਦ ਹਰਪਾਲ ਚੀਮਾ ਦੀ ਅਗਵਾਈ ਵਿਚ ਚੋਣ ਕਮਿਸ਼ਨ ਨੂੰ ਮਿਲਣ ਪੁੱਜਾ ਨਵੀਂ ਦਿੱਲੀ, 9 ਅਪ੍ਰੈਲ 2024 : ਅੱਜ ਆਮ ਆਦਮੀ ਪਾਰਟੀ ਦਾ ਇਕ ਵਫ਼ਦ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਚੋਣ ਕਮਿਸ਼ਨ ਨੂੰ ਮਿਲਣ ਪੁੱਜਾ ਹੈ।
Total Responses : 948