← ਪਿਛੇ ਪਰਤੋ
ਭੱਠਲ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ ਨਵੀਂ ਦਿੱਲੀ, 11 ਅਪ੍ਰੈਲ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਉਹਨਾਂ ਖੁਦ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਸਾਂਝੀ ਕੀਤੀ ਅਤੇ ਲਿਖਿਆ, ’’ਸਾਡੀ ਮਹਿਬੂਬ ਨੇਤਾ ਸੋਨੀਆ ਗਾਂਧੀ ਜੀ ਨਾਲ ਭਾਰਤ ਅਤੇ ਖਾਸ ਤੌਰ 'ਤੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਬਹੁਤ ਲਾਭਕਾਰੀ ਗੱਲਬਾਤ ਹੋਈ।’’
Total Responses : 24767