← ਪਿਛੇ ਪਰਤੋ
ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀਆਂ ਸੇਵਾਵਾਂ ਕੀਤੀਆਂ ਖਤਮ ਨਵੀਂ ਦਿੱਲੀ, 11 ਅਪ੍ਰੈਲ, 2024: ਡਾਇਰੈਕਟੋਰੇਟ ਆਫ ਵਿਜੀਲੈਂਸ (ਡੀ ਓ ਵੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਪੜ੍ਹੋ ਹੁਕਮਾਂ ਦੀ ਕਾਪੀ ਨਾਲ ਨੱਥੀ ਟਵੀਟ ਵਿਚ:
Directorate of Vigilance (DoV) terminates the services of Bibhav Kumar- private secretary to Delhi Chief Minister Arvind Kejriwal. pic.twitter.com/3eeZxXn0Jv— ANI (@ANI) April 11, 2024
Directorate of Vigilance (DoV) terminates the services of Bibhav Kumar- private secretary to Delhi Chief Minister Arvind Kejriwal. pic.twitter.com/3eeZxXn0Jv
Total Responses : 24767