← ਪਿਛੇ ਪਰਤੋ
ਇੰਦਰਾ ਗਾਂਧੀ ਦੇ ਕਾਤਲ ਬੇਅੰਤ ਸਿੰਘ ਦਾ ਪੁੱਤਰ ਲੜੇਗਾ ਫਰੀਦਕੋਟ ਤੋਂ ਚੋਣ, ਪੜ੍ਹੋ ਵੇਰਵਾ ਫਰੀਦਕੋਟ, 12 ਅਪ੍ਰੈਲ, 2024: ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਨੇ ਫਰੀਦਕੋਟ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਇਸ ਤੋਂ ਪਹਿਲਾਂ ਭਦੌੜ ਤੋਂ ਵੀ ਚੋਣ ਲੜ ਚੁੱਕੇ ਹਨ।
Total Responses : 24767