← ਪਿਛੇ ਪਰਤੋ
ਲੋਕ ਸਭਾ ਚੋਣਾਂ : ਭਾਜਪਾ ਵੱਲੋਂ 14 ਅਪ੍ਰੈਲ ਨੂੰ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾਣ ਦੀ ਸੰਭਾਵਨਾ ਨਵੀਂ ਦਿੱਲੀ, 13 ਅਪ੍ਰੈਲ, 2024: ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣਾ ਚੋਣ ਮਨੋਰਥ ਪੱਤਰ ’ਸੰਕਲਪ ਪੱਤਰ’ ਦੇ ਰੂਪ ਵਿਚ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ ਪੀ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਹਾਜ਼ਰੀ ਵਿਚ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 201