← ਪਿਛੇ ਪਰਤੋ
ਪੰਜਾਬ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਦਾ ਬੇਰਹਿਮੀ ਨਾਲ ਕਤਲ
ਰੂਪਨਗਰ, 13 ਅਪ੍ਰੈਲ 2024 - ਰੂਪਨਗਰ ਜ਼ਿਲ੍ਹੇ 'ਚ ਨੰਗਲ ਰੇਲਵੇ ਰੋਡ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਵਿਕਾਸ ਪ੍ਰਭਾਕਰ ਦਾ ਦੋ ਨੌਜਵਾਨਾਂ ਦੇ ਵੱਲੋਂ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਵਧੀਕ ਡੀਐਸਪੀ ਅਜੇ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਦੇ ਸੀਸੀਟੀਵੀ ਖੰਗਾਲ ਜਾ ਰਹੇ ਹਨ।
Total Responses : 194