← ਪਿਛੇ ਪਰਤੋ
ਨੀਤਾ ਅੰਬਾਨੀ ਦਰਬਾਰ ਸਾਹਿਬ ਹੋਣਗੇ ਨਤਮਸਤਕ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 18 ਅਪ੍ਰੈਲ 2024- ਨੀਤਾ ਅੰਬਾਨੀ ਕੁੱਝ ਹੀ ਸਮੇਂ ਬਾਅਦ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਆ ਰਹੇ ਹਨ। ਬਾਬੂਸ਼ਾਹੀ ਕੋਲ ਇਸ ਸਬੰਧੀ ਜਾਣਕਾਰੀ ਹੈ ਕਿ, ਪਹਿਲਾਂ ਉਹ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ ਅਤੇ ਬਾਅਦ ਵਿਚ ਉਹ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਵਿਚ ਆਈਪੀਐੱਲ ਮੈਚ ਵੇਖਣਗੇ।
Total Responses : 967