← ਪਿਛੇ ਪਰਤੋ
ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਤੇ ਰਾਜਪੁਰਾ ’ਚ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 19 ਅਪ੍ਰੈਲ, 2024: ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਸ਼ੁਰੂ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਰਾਜਪੁਰਾ ਵਿਚ ਚੋਣ ਪ੍ਰਚਾਰ ਕਰਨਗੇ। ਉਹ ਰਾਜਪੁਰਾ ਵਿਚ ਰੋਡ ਸ਼ੌਅ ਵੀ ਕੱਢਣਗੇ।
Total Responses : 972