ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਪਿੰਡ ਮੌੜ ਵਿਖੇ ਕਣਕ ਦੀ ਖਰੀਦ ਦਾ ਕੀਤਾ ਉਦਘਾਟਨ
ਦੀਪਕ ਗਰਗ
ਕੋਟਕਪੂਰਾ, 19 ਅਪ੍ਰੈਲ 2024 :- ਬੀਤੇ ਦਿਨ ਹਲਕਾ ਕੋਟਕਪੂਰਾ ਦੇ ਨੇੜਲੇ ਪਿੰਡ ਮੌੜ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਵਲੋਂ ਕਣਕ ਦੀ ਖਰੀਦ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚੋਂ ਕਣਕ ਦਾ ਦਾਣਾ ਦਾਣਾ ਚੁਕਿਆਂ ਜਾਵੇਗਾ। ਇਸ ਮੌਕੇ ਇੰਸਪੈਕਟਰ ਸੱਚ ਦੇਵਾ ਆੜਤੀਆਂ ਬਲਕਰਨ ਸਿੰਘ,ਲੱਛੀ, ਅਸੋਕ ਕੁਮਾਰ, ਬੱਬੂ ਸਿੰਘ, ਮਨੇਜਰ ਵੇਅਰ ਹਾਊਸ ਰਜਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਾਨ, ਸੋਸਲ ਮੀਡੀਆ ਇੰਚਾਰਜ ਕੁਲਦੀਪ ਸਿੰਘ ਸੰਧੂ, ਮੁਖਤਿਆਰ ਸਿੰਘ ਪਿੰਡ ਸਕੱਤਰ, ਸਵਰਨਜੀਤ ਸਿੰਘ, ਸੁਖਮੰਦਰ ਸਿੰਘ,ਡਾ ਜਸਵਿੰਦਰ ਸਿੰਘ , ਜਗਸੀਰ ਸਿੰਘ, ਗੁਰਚਰਨ ਸਿੰਘ, ਜਰਮਨ ਸਿੰਘ,ਸੁਖਪਿੰਦਰ ਸਿੰਘ, ਸਮਿੰਦਰ ਸਿੰਘ, ਮਿਸਤਰੀ ਬਲਦੇਵ ਸਿੰਘ, ਚਮਕੌਰ ਸਿੰਘ ਵਕੀਲ ਸਿੰਘ, ਰੇਸਮ ਸਿੰਘ ਅਤੇ ਪਿੰਡ ਦੇ ਪਤਵੰਤੇ ਹਾਜਰ ਸਨ।