← ਪਿਛੇ ਪਰਤੋ
ਵਿਜੇ ਸਾਂਪਲਾ ਨੂੰ ਮਨਾਉਣ ਪਹੁੰਚੇ ਸੁਨੀਲ ਜਾਖੜ ਹੁਸ਼ਿਆਰਪੁਰ, 21 ਅਪ੍ਰੈਲ, 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਬੀਤੇ ਕੱਲ੍ਹ ਭਾਜਪਾ ਦੇ ਨਾਰਾਜ਼ ਆਗੂ ਵਿਜੇ ਸਾਂਪਲਾ ਨੂੰ ਮਨਾਉਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੇ ਤੇ ਉਹਨਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਸਾਂਪਲਾ ਹੁਸ਼ਿਆਰਪੁਰ ਤੋਂ ਭਾਜਪਾ ਦੀ ਟਿਕਟ ਮੌਜੂਦਾ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਨੂੰ ਦੇਣ ਤੋਂ ਨਾਰਾਜ਼ ਚਲ ਰਹੇ ਸਨ। ਦੋਵਾਂ ਦੀ ਆਪਸੀ ਮੀਟਿੰਗ ਮਗਰੋਂ ਦੋਵੇਂ ਮੀਡੀਆ ਦੇ ਰੂ ਬ ਰੂ ਹੋਏ ਅਤੇ ਜਾਖੜ ਨੇ ਦਾਅਵਾ ਕੀਤਾ ਕਿ ਸਾਂਪਲਾ ਦੇ ਗਿਲੇ ਸ਼ਿਕਵੇ ਦੂਰ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ
Total Responses : 24767