← ਪਿਛੇ ਪਰਤੋ
ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ ਕੇ ਜਿਉਂਦਾ ਸਾੜਿਆ, ਪਤੀ ਗ੍ਰਿਫਤਾਰ ਅੰਮ੍ਰਿਤਸਰ, 21 ਅਪ੍ਰੈਲ, 2024: ਅੰਮ੍ਰਿਤਸਰ ਜ਼ਿਲ੍ਹੇ ਵਿਚ ਇਕ ਵਿਅਕਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ ਕੇ ਜਿਉਂਦਿਆਂ ਸਾੜ ਦਿੱਤਾ।ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਤੀ ਦੀ ਸ਼ਨਾਖ਼ਤ ਸੁਖਦੇਵ ਸਿੰਘ ਵਜੋਂ ਹੋਈ ਹੈ ਜੋ ਬਿਆਸ ਨੇੜਲੇ ਪਿੰਡ ਬੂਲੇ ਨੰਗਲ ਦਾ ਰਹਿਣ ਵਾਲਾ ਹੈ। ਉਸਦੀ ਪਤਨੀ ਗਰਭਵਤੀ ਸੀ ਜਿਸਦੇ ਗਰਭ ਵਿਚ ਜੁੜਵਾ ਬੱਚੇ ਪਲ ਰਹੇ ਸੀ। ਪਤੀ ਨੇ ਮੰਜੇ ਨਾਲ ਬੰਨ ਕੇ ਉਸਨੂੰ ਜਿਉਂਦਿਆਂ ਸਾੜ ਦਿੱਤਾ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 976