ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਮੈਂਬਰ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
ਜਲੰਧਰ, 21 ਅਪ੍ਰੈਲ 2024 : ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਆਪ੍ਰੇਟਰਾਂ ਨੂੰ ਗ੍ਰਿਫਤਾਰ ਕੀਤਾ, ਗੈਂਗ ਦੇ 2 ਆਪ੍ਰੇਟਰ ਅੰਮ੍ਰਿਤਸਰ ਦੇ "ਰਾਜਦੀਪ ਕਤਲ ਕੇਸ" ਵਿੱਚ ਲੋੜੀਂਦੇ ਸਨ । 3 ਗੈਰ-ਕਾਨੂੰਨੀ ਹਥਿਆਰ ਬਰਾਮਦ, ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਸਨ