← ਪਿਛੇ ਪਰਤੋ
ਮੋਹਾਲੀ ਵਿਚ ਹਰਿਆਣਾ ਦੇ ਪੁਲਿਸ ਮੁਲਾਜ਼ਮ ਦਾ ਕਤਲ
ਬਾਬੂਸ਼ਾਹੀ ਬਿਊਰੋ
ਮੋਹਾਲੀ, 23 ਅਪ੍ਰੈਲ 2024 : ਮੋਹਾਲੀ ਵਿਚ ਹਰਿਆਣਾ ਦੇ ਇਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਜੀਤ ਵਜੋਂ ਹੋਈ ਹੈ। ਲਾਸ਼ ਮਿਲਣ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਹੌ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਤਲ ਬਹੁਤ ਬੇਰਹਿਮੀ ਨਾਲ ਕੀਤਾ ਗਿਆ ਹੈ।
Total Responses : 24767