← ਪਿਛੇ ਪਰਤੋ
ਸਾਬਕਾ ਵਿਧਾਇਕ ਨੇ AAP ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 24 ਅਪ੍ਰੈਲ 2024-ਸਾਬਕਾ ਵਿਧਾਇਕ ਜੱਸੀ ਖੰਗੂੜਾ ਦੇ ਵਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ, ਜੱਸੀ 2022 ਦੀਆਂ ਵਿਧਾਨ ਸਭਾ ਚੋਣਾ ਵਿਚ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋਏ ਸਨ।
ਹੇਠਾਂ ਪੜ੍ਹੋ ਅਸਤੀਫ਼ੇ ਦੀ ਕਾਪੀ
Total Responses : 982