ਲੋਕ ਸਭਾ ਚੋਣਾਂ: ਕਾਂਗਰਸ ਨੇ UP ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 25 ਅਪ੍ਰੈਲ 2024 - ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਉੱਤਰ ਪ੍ਰਦੇਸ਼ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪ੍ਰਚਾਰਕਾਂ ਵਿੱਚ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਆਗੂ ਸ਼ਾਮਲ ਹਨ।
![](http://www.babushahi.com/punjabi/upload/cke/1714058862_GMBS2BLbkAAjcFR.jpg)