Babushahi News Alert ! ਪੜ੍ਹੋ ਅੱਜ ਦੀਆਂ 10 ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਅਪ੍ਰੈਲ, 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਪੜ੍ਹੋ ਅੱਜ ਦੀਆਂ 10 ਵੱਡੀਆਂ ਖ਼ਬਰਾਂ......
1. Breaking: ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨਗੇ, ਮਾਤਾ ਨੇ ਕੀਤਾ ਰਸਮੀ ਐਲਾਨ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
2. ਅਕਾਲੀ ਦਲ ਦੱਸੇ, ਕੀ ਸਿੱਖਿਆ, ਹਸਪਤਾਲ ਦਵਾਈ, ਬਿਜਲੀ, ਪਾਣੀ, ਖੇਤੀ ਅਤੇ ਰੁਜ਼ਗਾਰ ਪੰਜਾਬ ਦੇ ਮੁੱਦੇ ਨਹੀਂ ਹਨ ? - ਨੀਲ ਗਰਗ ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
3. ਕਰਨਾਲ 'ਚ ਹੋਣਗੀਆਂ ਜ਼ਿਮਨੀ ਚੋਣਾਂ: ਸੁਪਰੀਮ ਕੋਰਟ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
4. ਨਾ ਲਾਓ ਪੂਸਾ 44, ਭਗਵੰਤ ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ (ਵੀਡੀਓ ਵੀ ਦੇਖੋ)....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
5. ਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
6. ਰਾਜੂ ਸ਼ੂਟਰ ਫਰਾਰ ਮਾਮਲਾ: ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਗ੍ਰਿਫ਼ਤਾਰ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
7. ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਅਧਿਕਾਰੀਆਂ ਦੀ ਡਿਊਟੀ ਲਾਈ ਗਈ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
8. ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ VC ਵਜੋਂ ਅਹੁਦਾ ਸੰਭਾਲਿਆ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
9. CM ਮਾਨ ਪਤਨੀ ਅਤੇ ਨਵਜੰਮੀ ਧੀ ਸਮੇਤ ਦਰਬਾਰ ਸਾਹਿਬ ਹੋਏ ਨਤਮਸਤਕ (ਵੀਡੀਓ ਵੀ ਦੇਖੋ)....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
10. Punjab (Pak) ਦਾ ਮੁਫਤ Wifi ਪ੍ਰੋਜੈਕਟ: ਲਾਹੌਰ 'ਚ 50 ਥਾਵਾਂ 'ਤੇ ਲੋਕਾਂ ਨੂੰ ਮਿਲੇਗੀ ਮੁਫ਼ਤ ਵਾਈਫਾਈ ਸੁਵਿਧਾ....... ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ