← ਪਿਛੇ ਪਰਤੋ
ਬਿਰਹਾ ਦੇ ਸੁਲਤਾਨ ਦੀ 51ਵੀਂ ਬਰਸੀ ਤੇ ਪਰਿਵਾਰ ਨੇ ਦਿੱਤੀ ਸ਼ਰਧਾਂਜਲੀ ਰੋਹਿਤ ਗੁਪਤਾ ਗੁਰਦਾਸਪੁਰ, 6 ਮਈ 2024 : ਅੱਜ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਮਨਾਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰ, ਭਤੀਜੇ ਰਾਜੀਵ ਅਤੇ ਨੂੰਹ ਸੀਮਾ ਨੇ ਸ਼ਿਵ ਕੁਮਾਰ ਬਟਾਲਵੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਭਤੀਜੇ ਰਾਜੀਵ ਨੇ ਚਾਚਾ ਸ਼ਿਵਕੁਮਾਰ ਬਟਾਲਵੀ ਬਾਰੇ ਦੱਸਿਆ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਨੂੰਹ ਸੀਮਾ ਨੇ ਵੀ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ।
Total Responses : 1064