← ਪਿਛੇ ਪਰਤੋ
ਚੁਸਪਿੰਦਰਬੀਰ ਚਾਹਲ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
ਮਾਲਵੇ 'ਚ ਹੋਰ ਮਜ਼ਬੂਤ ਹੋਈ AAP ਕਾਂਗਰਸ ਨੂੰ ਲੱਗਿਆ ਵੱਡਾ ਝਟਕਾ ਆਪਣੇ ਸੈਂਕੜੇ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਿਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਹੇ ਨੇ ਚੁਸਪਿੰਦਰ ਚਾਹਲ
ਮਾਲਵੇ 'ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ CM @BhagwantMann ਜੀ ਦੀ ਅਗਵਾਈ ‘ਚ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲਪਾਰਟੀ ‘ਚ ਸਾਰਿਆਂ ਦਾ ਸਵਾਗਤ.. pic.twitter.com/DZDrUzu51a— AAP Punjab (@AAPPunjab) May 6, 2024
ਮਾਲਵੇ 'ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ CM @BhagwantMann ਜੀ ਦੀ ਅਗਵਾਈ ‘ਚ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲਪਾਰਟੀ ‘ਚ ਸਾਰਿਆਂ ਦਾ ਸਵਾਗਤ.. pic.twitter.com/DZDrUzu51a
Total Responses : 1063