← ਪਿਛੇ ਪਰਤੋ
ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ, 14 ਮਈ ਤੱਕ ਕਾਗਜ਼ ਭਰ ਸਕਣਗੇ ਉਮੀਦਵਾਰ ਚੰਡੀਗੜ੍ਹ, 7 ਮਈ, 2024: ਪੰਜਾਬ ’ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਅੱਜ 7 ਮਈ ਤੋਂ ਸ਼ੁਰੂ ਹੋ ਰਿਹਾ ਹੈ ਤੇ ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਪਹਿਲੇ ਦਿਨ ਲੁਧਿਆਣਾ ਤੋਂ ਆਪ ਉਮੀਦਵਾਰ ਦੇ ਕਾਗਜ਼ ਭਰਨ ਦੀ ਸੰਭਾਵਨਾ ਹੈ।
Total Responses : 1036