← ਪਿਛੇ ਪਰਤੋ
ਸੁਰਜੀਤ ਪਾਤਰ ਦੇ ਦੇਹਾਂਤ 'ਤੇ ਗੁਰਜੀਤ ਸਿੰਘ ਔਜਲਾ ਨੇ ਪ੍ਰਗਟਾਇਆ ਦੁੱਖ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 12 ਮਈ 2024 : ਪੰਜਾਬ ਵਿੱਚ ਹੋ ਰਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਸਿਆਸੀ ਗਲਿਆਰਆ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ ਦੂਸਰੇ ਪਾਸੇ ਅਗਰ ਗੱਲ ਕੀਤੀ ਜਾਵੇ ਤਾਂ ਲਗਾਤਾਰ ਹੀ ਬਿਆਨਬਾਜ਼ੀਆਂ ਦੇ ਦੌਰ ਵੀ ਜਾਰੀ ਹਨ ਉਥੇ ਹੀ ਮਸ਼ਹੂਰ ਲੇਖਕ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਗਹਿਰਾ ਦੁੱਖ ਦਾ ਪ੍ਰਗਰਾਵਾ ਕੀਤਾ ਗਿਆ ਹੈ।
Total Responses : 222