← ਪਿਛੇ ਪਰਤੋ
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ: ਅਰਸ਼ ਸੱਚਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 14 ਮਈ 2024 - ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹੋਟਲ ਸ਼ਾਹੀ ਹਵੇਲੀ ਦੇ ਮਾਲਕ ਅਰਸ਼ ਸੱਚਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਤੇ ਅਰਸ਼ ਸੱਚਰ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਪਿਛਲੇ 2 ਸਾਲ ਦੌਰਾਨ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਇਹ ਜੁਆਇੰਨਗ ਸੀਐਮ ਹਾਊਸ ਵਿਖੇ ਹੋਈ ਹੈ।
Total Responses : 82