← ਪਿਛੇ ਪਰਤੋ
ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਿਲ
ਚੰਡੀਗੜ੍ਹ 15 ਮਈ 2024: ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਸੀਨੀਅਰ ਕਾਂਗਰਸੀ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।ਇਥੇ ਦਸ ਦਈਏ ਕਿ ਲੋਕ ਸਭਾ ਚੋਣਾਂ 2024 ਲਈ ਵੱਡੇ ਪੱਧਰ ਤੇ ਦਲ ਬਦਲੀਆਂ ਹੋ ਰਹੀਆਂ ਹਨ । ਇਸੇ ਦਲ ਬਦਲੀ ਤਹਿਤ ਇਹ ਖਬਰ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਦੇ ਸਾਬਕਾ ਮੇਅਰ ਸੁਭਾਸ ਚਾਵਲਾ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।
Total Responses : 24767