← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਖਡੂਰ ਸਾਹਿਬ, 15 ਮਈ 2024 : ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਚੋਣ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਮੈਦਾਨ ਵਿਚ ਨਿਤਰ ਗਏ ਹਨ।
Total Responses : 115