← ਪਿਛੇ ਪਰਤੋ
ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ AAP 'ਚ ਸ਼ਾਮਿਲ
ਅੰਮ੍ਰਿਤਸਰ 'ਚ ਵਧਿਆ ਆਪ ਦਾ ਪਰਿਵਾਰ
SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਵੀ ਹੋਏ ਆਪ 'ਚ ਸ਼ਾਮਿਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ਸ਼ਾਮਿਲ
ਤਲਬੀਰ ਗਿੱਲ ਵੀ ਨਾਲ ਰਹੇ ਮੌਜੂਦ
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਵਧਿਆ ਆਮ ਆਦਮੀ ਪਾਰਟੀ ਦਾ ਪਰਿਵਾਰCM @BhagwantMann ਜੀ ਦੀ ਅਗਵਾਈ ਤੇ ਤਲਬੀਰ ਗਿੱਲ ਦੀ ਮੌਜੂਦਗੀ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਪਾਰਟੀ ‘ਚ ਸਵਾਗਤ.. pic.twitter.com/0LYgCs9Pz4— AAP Punjab (@AAPPunjab) May 19, 2024
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਵਧਿਆ ਆਮ ਆਦਮੀ ਪਾਰਟੀ ਦਾ ਪਰਿਵਾਰCM @BhagwantMann ਜੀ ਦੀ ਅਗਵਾਈ ਤੇ ਤਲਬੀਰ ਗਿੱਲ ਦੀ ਮੌਜੂਦਗੀ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਪਾਰਟੀ ‘ਚ ਸਵਾਗਤ.. pic.twitter.com/0LYgCs9Pz4
Total Responses : 24767