← ਪਿਛੇ ਪਰਤੋ
ਆਂਗਣਵਾੜੀ ਸੈਂਟਰਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 20 ਮਈ 2024 - ਪੰਜਾਬ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਇਆਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
https://drive.google.com/file/d/1dGCHlKu8sRwbMiRJlTOkmi0JUcrv8NFE/view?usp=sharing
Total Responses : 309