← ਪਿਛੇ ਪਰਤੋ
ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਭਲਕ ਤੋਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 21 ਮਈ 2024 : ਚੰਡੀਗੜ੍ਹ ਪ੍ਰਸ਼ਾਸਨ ਨੇ ਅਤਿ ਦੀ ਪੈ ਰਹੀ ਗਰਮੀ ਕਾਰਨ ਸਾਰੇ ਸਰਕਾਰੀ ਅਤੇ ਨਿਜੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ ਭਲਕੇ 22 ਮਈ 2024 ਤੋਂ 30 ਜੂਨ 2024 ਤਕ ਕੀਤੀਆਂ ਗਈਆਂ ਹਨ।
Total Responses : 24767