ਅਗਲੇ ਪੰਜ ਦਿਨ ਚੱਲੇਗੀ ਗਰਮ ਲੂੰ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈਡ ਅਲਰਟ
ਨਵੀਂ ਦਿੱਲੀ, 22 ਮਈ, 2024: ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕਰ ਕੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਅਗਲੇ ਪੰਜ ਦਿਨ ਗਰਮ ਲੂੰ ਚੱਲੇਗੀ ਤੇ ਇਸ ਲਈ ਲੋਕ ਆਪਣੇ ਘਰਾਂ ਵਿਚ ਹੀ ਰਹਿਣ ਤੇ ਆਪਣਾ ਬਚਾਅ ਕਰਨ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: