← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਨੇ ਸਵਾਤੀ ਮਾਲੀਵਾਲ ਮਾਮਲੇ 'ਤੇ ਤੋੜੀ ਚੁੱਪੀ
ਨਵੀਂ ਦਿੱਲੀ, 22 ਮਈ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖ਼ਰਕਾਰ ਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਮੁੱਖ ਮੰਤਰੀ ਨਿਵਾਸ 'ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੀ ਕੁੱਟਮਾਰ ਦੇ ਦੋਸ਼ 'ਤੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਦੀ ਨਿਰਪੱਖ ਜਾਂਚ ਅਤੇ ਇਨਸਾਫ ਚਾਹੁੰਦੇ ਹਨ। https://www.livehindustan.com/
Total Responses : 1122