← ਪਿਛੇ ਪਰਤੋ
ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ ਹੋਏ ਆਪ 'ਚ ਸ਼ਾਮਿਲ
ਸੰਗਰੂਰ, 23 ਮਈ 2024 : ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੰਗਰੂਰ ਹਲਕੇ ਤੋਂ ਸਾਬਕਾ ਮੰਤਰੀ ਨੁਸਰਤ ਅਲੀ ਖ਼ਾਨ ਬੱਗਾ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮਲੇਰਕੋਟਲਾ ਦੇ ਕਈ ਐਮਸੀ ਵੀ ਆਪ ਵਿਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਾਰਿਆਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਵਿਧਾਇਕ ਜ਼ਮੀਲ ਉਰ ਰਹਿਮਾਨ ਵੀ ਨਾਲ ਹਾਜ਼ਰ ਸਨ।
Total Responses : 1122